੧੧
ਕਿਆ ਨਾਨਕ ਜੰਤ ਵਿਚਾਰਾ ॥ ੧ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣੁ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥ ੨ ॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥ ੩ ॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥ ੪ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥ ੫ ॥ ੧ ॥ ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥ ੧ ॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥ ੧ ॥ ਤੂੰ ਦਰਿਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥ ੨ ॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ੩ ॥ ਤੂ ਆਪੇ ਕਰਤਾ ਤੇਰਾ ਕੀਆ
११
किआ नानक जँत विचारा ॥ १ ॥ तूँ घट घट अँतरि सरब निरँतरि जी हरि एको पुरखु समाणा ॥ इकि दाते इकि भेखारी जी सभि तेरे चोज विडाणा ॥ तूँ आपे दाता आपे भुगता जी हउ तुधु बिनु अवरु न जाणा ॥ तूँ पारब्रहमु बेअँतु बेअँतु जी तेरे किआ गुणु आखि वखाणा ॥ जो सेवहि जो सेवहि तुधु जी जनु नानकु तिन कुरबाणा ॥ २ ॥ हरि धिआवहि हरि धिआवहि तुधु जी से जन जुग महि सुखवासी ॥ से मुकतु से मुकतु भए जिन हरि धिआइआ जी तिन तूटी जम की फासी ॥ जिन निरभउ जिन हरि निरभउ धिआइआ जी तिन का भउ सभु गवासी ॥ जिन सेविआ जिन सेविआ मेरा हरि जी ते हरि हरि रूप समासी ॥ से धँनु से धँनु जिन हरि धिआइआ जी जनु नानकु तिन बलि जासी ॥ ३ ॥ तेरी भगति तेरी भगति भँडार जी भरे बिअँत बेअँता ॥ तेरे भगत तेरे भगत सलाहनि तुधु जी हरि अनिक अनेक अनँता ॥ तेरी अनिक तेरी अनिक करहि हरि पूजा जी तपु तापहि जपहि बेअँता ॥ तेरे अनेक तेरे अनेक पड़हि बहु सिम्रिति सासत जी करि किरिआ खटु करम करँता ॥ से भगत से भगत भले जन नानक जी जो भावहि मेरे हरि भगवँता ॥ ४ ॥ तूँ आदि पुरखु अपरँपरु करता जी तुधु जेवडु अवरु न कोई ॥ तूँ जुगु जुगु एको सदा सदा तूँ एको जी तूँ निहचलु करता सोई ॥ तुधु आपे भावै सोई वरतै जी तूँ आपे करहि सु होई ॥ तुधु आपे स्रिसटि सभ उपाई जी तुधु आपे सिरजि सभ गोई ॥ जनु नानकु गुण गावै करते के जी जो सभसै का जाणोई ॥ ५ ॥ १ ॥ आसा महला ४ ॥ तूँ करता सचिआरु मैडा सांई ॥ जो तउ भावै सोई थीसी जो तूँ देहि सोई हउ पाई ॥ १ ॥ रहाउ ॥ सभ तेरी तूँ सभनी धिआइआ ॥ जिस नो क्रिपा करहि तिनि नाम रतनु पाइआ ॥ गुरमुखि लाधा मनमुखि गवाइआ ॥ तुधु आपि विछोड़िआ आपि मिलाइआ ॥ १ ॥ तूँ दरिआउ सभ तुझ ही माहि ॥ तुझ बिनु दूजा कोई नाहि ॥ जीअ जँत सभि तेरा खेलु ॥ विजोगि मिलि विछुड़िआ सँजोगी मेलु ॥ २ ॥ जिस नो तू जाणाइहि सोई जनु जाणै ॥ हरि गुण सद ही आखि वखाणै ॥ जिनि हरि सेविआ तिनि सुखु पाइआ ॥ सहजे ही हरि नामि समाइआ ॥ ३ ॥ तू आपे करता तेरा कीआ
11
kiä nank jɳŧ vicara . 1 . ŧüɳ ġt ġt ȧɳŧri srb nirɳŧri jï hri æko purḳu smaṅa . ėki ɗaŧy ėki ḃyḳarï jï sḃi ŧyry coj vidaṅa . ŧüɳ äpy ɗaŧa äpy ḃugŧa jï hū ŧuđu binu ȧvru n jaṅa . ŧüɳ parbɹhmu byȧɳŧu byȧɳŧu jï ŧyry kiä guṅu äḳi vḳaṅa . jo syvhi jo syvhi ŧuđu jï jnu nanku ŧin kurbaṅa . 2 . hri điävhi hri điävhi ŧuđu jï sy jn jug mhi suḳvasï . sy mukŧu sy mukŧu ḃæ jin hri điäėä jï ŧin ŧütï jm kï fasï . jin nirḃū jin hri nirḃū điäėä jï ŧin ka ḃū sḃu gvasï . jin syviä jin syviä myra hri jï ŧy hri hri rüp smasï . sy đɳnu sy đɳnu jin hri điäėä jï jnu nanku ŧin bli jasï . 3 . ŧyrï ḃgŧi ŧyrï ḃgŧi ḃɳdar jï ḃry biȧɳŧ byȧɳŧa . ŧyry ḃgŧ ŧyry ḃgŧ slahni ŧuđu jï hri ȧnik ȧnyk ȧnɳŧa . ŧyrï ȧnik ŧyrï ȧnik krhi hri püja jï ŧpu ŧaphi jphi byȧɳŧa . ŧyry ȧnyk ŧyry ȧnyk pṙhi bhu simɹiŧi sasŧ jï kri kiriä ḳtu krm krɳŧa . sy ḃgŧ sy ḃgŧ ḃly jn nank jï jo ḃavhi myry hri ḃgvɳŧa . 4 . ŧüɳ äɗi purḳu ȧprɳpru krŧa jï ŧuđu jyvdu ȧvru n koë . ŧüɳ jugu jugu æko sɗa sɗa ŧüɳ æko jï ŧüɳ nihclu krŧa soë . ŧuđu äpy ḃavÿ soë vrŧÿ jï ŧüɳ äpy krhi su hoë . ŧuđu äpy sɹisti sḃ ūpaë jï ŧuđu äpy sirji sḃ goë . jnu nanku guṅ gavÿ krŧy ky jï jo sḃsÿ ka jaṅoë . 5 . 1 . äsa mhla 4 . ŧüɳ krŧa sciäru mÿda saɲë . jo ŧū ḃavÿ soë ȶïsï jo ŧüɳ ɗyhi soë hū paë . 1 . rhaū . sḃ ŧyrï ŧüɳ sḃnï điäėä . jis no kɹipa krhi ŧini nam rŧnu paėä . gurmuḳi lađa mnmuḳi gvaėä . ŧuđu äpi viċoṙiä äpi milaėä . 1 . ŧüɳ ɗriäū sḃ ŧuʝ hï mahi . ŧuʝ binu ɗüja koë nahi . jïȧ jɳŧ sḃi ŧyra ḳylu . vijogi mili viċuṙiä sɳjogï mylu . 2 . jis no ŧü jaṅaėhi soë jnu jaṅÿ . hri guṅ sɗ hï äḳi vḳaṅÿ . jini hri syviä ŧini suḳu paėä . shjy hï hri nami smaėä . 3 . ŧü äpy krŧa ŧyra kïä
 

cbnd ੨੦੦੦-੨੦੨੫ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥