੧੬
ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥ ੨ ॥ ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥ ੩ ॥ ਸੋ ਕਿਉ ਮਨਹੁ ਵਿਸਾਰੀਐ ਜਾਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥ ੪ ॥ ੫ ॥ ਸਿਰੀਰਾਗੁ ਮਹਲਾ ੧ ॥ ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥ ੧ ॥ ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥ ੧ ॥ ਰਹਾਉ ॥ ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥ ੨ ॥ ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥ ੩ ॥ ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੈ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥ ੪ ॥ ੬ ॥ ਸਿਰੀਰਾਗੁ ਮਹਲਾ ੧ ॥ ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥ ੧ ॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥ ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥ ੨ ॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥ ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥ ੩ ॥ ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥ ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥
१६
जिसु विचि सचा नाउ ॥ सुणहि वखाणहि जेतड़े हउ तिन बलिहारै जाउ ॥ ता मनु खीवा जाणीऐ जा महली पाए थाउ ॥ २ ॥ नाउ नीरु चँगिआईआ सतु परमलु तनि वासु ॥ ता मुखु होवै उजला लख दाती इक दाति ॥ दूख तिसै पहि आखीअहि सूख जिसै ही पासि ॥ ३ ॥ सो किउ मनहु विसारीऐ जाके जीअ पराण ॥ तिसु विणु सभु अपवित्रु है जेता पैनणु खाणु ॥ होरि गलां सभि कूड़ीआ तुधु भावै परवाणु ॥ ४ ॥ ५ ॥ सिरीरागु महला १ ॥ जालि मोहु घसि मसु करि मति कागदु करि सारु ॥ भाउ कलम करि चितु लेखारी गुर पुछि लिखु बीचारु ॥ लिखु नामु सालाह लिखु लिखु अँतु न पारावारु ॥ १ ॥ बाबा एहु लेखा लिखि जाणु ॥ जिथै लेखा मँगीऐ तिथै होइ सचा नीसाणु ॥ १ ॥ रहाउ ॥ जिथै मिलहि वडिआईआ सद खुसीआ सद चाउ ॥ तिन मुखि टिके निकलहि जिन मनि सचा नाउ ॥ करमि मिलै ता पाईऐ नाही गली वाउ दुआउ ॥ २ ॥ इकि आवहि इकि जाहि उठि रखीअहि नाव सलार ॥ इकि उपाए मँगते इकना वडे दरवार ॥ अगै गइआ जाणीऐ विणु नावै वेकार ॥ ३ ॥ भै तेरै डरु अगला खपि खपि छिजै देह ॥ नाव जिना सुलतान खान होदे डिठै खेह ॥ नानक उठी चलिआ सभि कूड़े तुटे नेह ॥ ४ ॥ ६ ॥ सिरीरागु महला १ ॥ सभि रस मिठे मँनिऐ सुणिऐ सालोणे ॥ खट तुरसी मुखि बोलणा मारण नाद कीए ॥ छतीह अँम्रित भाउ एकु जा कउ नदरि करेइ ॥ १ ॥ बाबा होरु खाणा खुसी खुआरु ॥ जितु खाधै तनु पीड़ीऐ मन महि चलहि विकार ॥ १ ॥ रहाउ ॥ रता पैनणु मनु रता सुपेदी सतु दानु ॥ नीली सिआही कदा करणी पहिरणु पैर धिआनु ॥ कमरबँदु सँतोख का धनु जोबनु तेरा नामु ॥ २ ॥ बाबा होरु पैनणु खुसी खुआरु ॥ जितु पैधै तनु पीड़ीऐ मन महि चलहि विकार ॥ १ ॥ रहाउ ॥ घोड़े पाखर सुइने साखति बूझणु तेरी वाट ॥ तरकस तीर कमाण सांग तेगबँद गुण धातु ॥ वाजा नेजा पति सिउ परगटु करमु तेरा मेरी जाति ॥ ३ ॥ बाबा होरु चड़णा खुसी खुआरु ॥ जितु चड़िऐ तनु पीड़ीऐ मन महि चलहि विकार ॥ १ ॥ रहाउ ॥ घर मँदर खुसी नाम की नदरि तेरी परवारु ॥
16
jisu vici sca naū . suṅhi vḳaṅhi jyŧṙy hū ŧin bliharÿ jaū . ŧa mnu ḳïva jaṅïǣ ja mhlï paæ ȶaū . 2 . naū nïru cɳgiäëä sŧu prmlu ŧni vasu . ŧa muḳu hovÿ ūjla lḳ ɗaŧï ėk ɗaŧi . ɗüḳ ŧisÿ phi äḳïȧhi süḳ jisÿ hï pasi . 3 . so kiū mnhu visarïǣ jaky jïȧ praṅ . ŧisu viṅu sḃu ȧpviŧɹu hÿ jyŧa pÿnṅu ḳaṅu . hori glaɲ sḃi küṙïä ŧuđu ḃavÿ prvaṅu . 4 . 5 . sirïragu mhla 1 . jali mohu ġsi msu kri mŧi kagɗu kri saru . ḃaū klm kri ciŧu lyḳarï gur puċi liḳu bïcaru . liḳu namu salah liḳu liḳu ȧɳŧu n paravaru . 1 . baba æhu lyḳa liḳi jaṅu . jiȶÿ lyḳa mɳgïǣ ŧiȶÿ hoė sca nïsaṅu . 1 . rhaū . jiȶÿ milhi vdiäëä sɗ ḳusïä sɗ caū . ŧin muḳi tiky niklhi jin mni sca naū . krmi milÿ ŧa paëǣ nahï glï vaū ɗuäū . 2 . ėki ävhi ėki jahi ūṫi rḳïȧhi nav slar . ėki ūpaæ mɳgŧy ėkna vdy ɗrvar . ȧgÿ gėä jaṅïǣ viṅu navÿ vykar . 3 . ḃÿ ŧyrÿ dru ȧgla ḳpi ḳpi ċijÿ ɗyh . nav jina sulŧan ḳan hoɗy diṫÿ ḳyh . nank ūṫï cliä sḃi küṙy ŧuty nyh . 4 . 6 . sirïragu mhla 1 . sḃi rs miṫy mɳniǣ suṅiǣ saloṅy . ḳt ŧursï muḳi bolṅa marṅ naɗ kïæ . ċŧïh ȧɳmɹiŧ ḃaū æku ja kū nɗri kryė . 1 . baba horu ḳaṅa ḳusï ḳuäru . jiŧu ḳađÿ ŧnu pïṙïǣ mn mhi clhi vikar . 1 . rhaū . rŧa pÿnṅu mnu rŧa supyɗï sŧu ɗanu . nïlï siähï kɗa krṅï phirṅu pÿr điänu . kmrbɳɗu sɳŧoḳ ka đnu jobnu ŧyra namu . 2 . baba horu pÿnṅu ḳusï ḳuäru . jiŧu pÿđÿ ŧnu pïṙïǣ mn mhi clhi vikar . 1 . rhaū . ġoṙy paḳr suėny saḳŧi büʝṅu ŧyrï vat . ŧrks ŧïr kmaṅ saɲg ŧygbɳɗ guṅ đaŧu . vaja nyja pŧi siū prgtu krmu ŧyra myrï jaŧi . 3 . baba horu cṙṅa ḳusï ḳuäru . jiŧu cṙiǣ ŧnu pïṙïǣ mn mhi clhi vikar . 1 . rhaū . ġr mɳɗr ḳusï nam kï nɗri ŧyrï prvaru .
 

cbnd ੨੦੦੦-੨੦੨੫ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥