੨੭
ਤਿਲੁ ਨ ਤਮਾਇ ॥ ੪ ॥ ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥ ੫ ॥ ੨ ॥ ॥ ੩੫ ॥ ਸਿਰੀਰਾਗੁ ਮਹਲਾ ੩ ਘਰੁ ੧ ॥ ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥ ੧ ॥ ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥ ੧ ॥ ਰਹਾਉ ॥ ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥ ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥ ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥ ੨ ॥ ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥ ੩ ॥ ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥ ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥ ੪ ॥ ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥ ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥ ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥ ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥ ੫ ॥ ੩ ॥ ੩੬ ॥ ਸਿਰੀਰਾਗੁ ਮਹਲਾ ੩ ॥ ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥ ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥ ੧ ॥ ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥ ੧ ॥ ਰਹਾਉ ॥ ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥ ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥ ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥ ੨ ॥ ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥ ਅਨਦਿਨੁ ਭਗਤੀ ਰਤਿਆ ਮਨੁ
२७
तिलु न तमाइ ॥ ४ ॥ जो प्रभ भावै सो थीऐ अवरु न करणा जाइ ॥ जनु नानकु जीवै नामु लै हरि देवहु सहजि सुभाइ ॥ ५ ॥ २ ॥ ॥ ३५ ॥ सिरीरागु महला ३ घरु १ ॥ जिस ही की सिरकार है तिस ही का सभु कोइ ॥ गुरमुखि कार कमावणी सचु घटि परगटु होइ ॥ अँतरि जिस कै सचु वसै सचे सची सोइ ॥ सचि मिले से न विछुड़हि तिन निज घरि वासा होइ ॥ १ ॥ मेरे राम मै हरि बिनु अवरु न कोइ ॥ सतगुरु सचु प्रभु निरमला सबदि मिलावा होइ ॥ १ ॥ रहाउ ॥ सबदि मिलै सो मिलि रहै जिस नउ आपे लए मिलाइ ॥ दूजै भाइ को ना मिलै फिरि फिरि आवै जाइ ॥ सभ महि इकु वरतदा एको रहिआ समाइ ॥ जिस नउ आपि दइआलु होइ सो गुरमुखि नामि समाइ ॥ २ ॥ पड़ि पड़ि पँडित जोतकी वाद करहि बीचारु ॥ मति बुधि भवी न बुझई अँतरि लोभ विकारु ॥ लख चउरासीह भरमदे भ्रमि भ्रमि होइ खुआरु ॥ पूरबि लिखिआ कमावणा कोइ न मेटणहारु ॥ ३ ॥ सतगुर की सेवा गाखड़ी सिरु दीजै आपु गवाइ ॥ सबदि मिलहि ता हरि मिलै सेवा पवै सभ थाइ ॥ पारसि परसिऐ पारसु होइ जोती जोति समाइ ॥ जिन कउ पूरबि लिखिआ तिन सतगुरु मिलिआ आइ ॥ ४ ॥ मन भुखा भुखा मत करहि मत तू करहि पूकार ॥ लख चउरासीह जिनि सिरी सभसै देइ अधारु ॥ निरभउ सदा दइआलु है सभना करदा सार ॥ नानक गुरमुखि बुझीऐ पाईऐ मोख दुआरु ॥ ५ ॥ ३ ॥ ३६ ॥ सिरीरागु महला ३ ॥ जिनी सुणि कै मँनिआ तिना निज घरि वासु ॥ गुरमती सालाहि सचु हरि पाइआ गुणतासु ॥ सबदि रते से निरमले हउ सद बलिहारै जासु ॥ हिरदै जिन कै हरि वसै तितु घटि है परगासु ॥ १ ॥ मन मेरे हरि हरि निरमलु धिआइ ॥ धुरि मसतकि जिन कउ लिखिआ से गुरमुखि रहे लिव लाइ ॥ १ ॥ रहाउ ॥ हरि सँतहु देखहु नदरि करि निकटि वसै भरपूरि ॥ गुरमति जिनी पछाणिआ से देखहि सदा हदूरि ॥ जिन गुण तिन सद मनि वसै अउगुणवँतिआ दूरि ॥ मनमुख गुण तै बाहरे बिनु नावै मरदे झूरि ॥ २ ॥ जिन सबदि गुरू सुणि मँनिआ तिन मनि धिआइआ हरि सोइ ॥ अनदिनु भगती रतिआ मनु
27
ŧilu n ŧmaė . 4 . jo pɹḃ ḃavÿ so ȶïǣ ȧvru n krṅa jaė . jnu nanku jïvÿ namu lÿ hri ɗyvhu shji suḃaė . 5 . 2 . . 35 . sirïragu mhla 3 ġru 1 . jis hï kï sirkar hÿ ŧis hï ka sḃu koė . gurmuḳi kar kmavṅï scu ġti prgtu hoė . ȧɳŧri jis kÿ scu vsÿ scy scï soė . sci mily sy n viċuṙhi ŧin nij ġri vasa hoė . 1 . myry ram mÿ hri binu ȧvru n koė . sŧguru scu pɹḃu nirmla sbɗi milava hoė . 1 . rhaū . sbɗi milÿ so mili rhÿ jis nū äpy læ milaė . ɗüjÿ ḃaė ko na milÿ firi firi ävÿ jaė . sḃ mhi ėku vrŧɗa æko rhiä smaė . jis nū äpi ɗėälu hoė so gurmuḳi nami smaė . 2 . pṙi pṙi pɳdiŧ joŧkï vaɗ krhi bïcaru . mŧi buđi ḃvï n buʝë ȧɳŧri loḃ vikaru . lḳ cūrasïh ḃrmɗy ḃɹmi ḃɹmi hoė ḳuäru . pürbi liḳiä kmavṅa koė n mytṅharu . 3 . sŧgur kï syva gaḳṙï siru ɗïjÿ äpu gvaė . sbɗi milhi ŧa hri milÿ syva pvÿ sḃ ȶaė . parsi prsiǣ parsu hoė joŧï joŧi smaė . jin kū pürbi liḳiä ŧin sŧguru miliä äė . 4 . mn ḃuḳa ḃuḳa mŧ krhi mŧ ŧü krhi pükar . lḳ cūrasïh jini sirï sḃsÿ ɗyė ȧđaru . nirḃū sɗa ɗėälu hÿ sḃna krɗa sar . nank gurmuḳi buʝïǣ paëǣ moḳ ɗuäru . 5 . 3 . 36 . sirïragu mhla 3 . jinï suṅi kÿ mɳniä ŧina nij ġri vasu . gurmŧï salahi scu hri paėä guṅŧasu . sbɗi rŧy sy nirmly hū sɗ bliharÿ jasu . hirɗÿ jin kÿ hri vsÿ ŧiŧu ġti hÿ prgasu . 1 . mn myry hri hri nirmlu điäė . đuri msŧki jin kū liḳiä sy gurmuḳi rhy liv laė . 1 . rhaū . hri sɳŧhu ɗyḳhu nɗri kri nikti vsÿ ḃrpüri . gurmŧi jinï pċaṅiä sy ɗyḳhi sɗa hɗüri . jin guṅ ŧin sɗ mni vsÿ ȧūguṅvɳŧiä ɗüri . mnmuḳ guṅ ŧÿ bahry binu navÿ mrɗy ʝüri . 2 . jin sbɗi gurü suṅi mɳniä ŧin mni điäėä hri soė . ȧnɗinu ḃgŧï rŧiä mnu
 

cbnd ੨੦੦੦-੨੦੨੫ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥