੪੦
ਉਪਾਵ ਥਕੇ ਸਭੁ ਕੋਇ ॥ ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥ ੩ ॥ ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥ ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥ ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥ ੪ ॥ ੧ ॥ ੬੫ ॥ ਸਿਰੀਰਾਗੁ ਮਹਲਾ ੪ ॥ ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥ ੧ ॥ ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥ ੧ ॥ ਰਹਾਉ ॥ ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥ ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥ ਧੰਨੁ ਵਡਭਾਗੀ ਵਡਭਾਗੀਆ ਜੋ ਆਇ ਮਿਲੇ ਗੁਰ ਪਾਸਿ ॥ ੨ ॥ ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥ ੩ ॥ ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥ ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥ ੪ ॥ ੨ ॥ ੬੬ ॥ ਸਿਰੀਰਾਗੁ ਮਹਲਾ ੪ ॥ ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥ ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥ ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥ ੧ ॥ ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨ ਹੋਇ ॥ ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥ ੧ ॥ ਰਹਾਉ ॥ ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥ ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥ ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥ ੨ ॥ ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥ ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥ ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥ ੩ ॥ ਸਤਿਗੁਰ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥ ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥ ੪ ॥ ੩ ॥ ੬੭ ॥
४०
उपाव थके सभु कोइ ॥ सहस सिआणप करि रहे मनि कोरै रँगु न होइ ॥ कूड़ि कपटि किनै न पाइओ जो बीजै खावै सोइ ॥ ३ ॥ सभना तेरी आस प्रभु सभ जीअ तेरे तूँ रासि ॥ प्रभ तुधहु खाली को नही दरि गुरमुखा नो साबासि ॥ बिखु भउजल डुबदे कढि लै जन नानक की अरदासि ॥ ४ ॥ १ ॥ ६५ ॥ सिरीरागु महला ४ ॥ नामु मिलै मनु त्रिपतीऐ बिनु नामै ध्रिगु जीवासु ॥ कोई गुरमुखि सजणु जे मिलै मै दसे प्रभु गुणतासु ॥ हउ तिसु विटहु चउ खँनीऐ मै नाम करे परगासु ॥ १ ॥ मेरे प्रीतमा हउ जीवा नामु धिआइ ॥ बिनु नावै जीवणु ना थीऐ मेरे सतिगुर नामु द्रिड़ाइ ॥ १ ॥ रहाउ ॥ नामु अमोलकु रतनु है पूरे सतिगुर पासि ॥ सतिगुर सेवै लगिआ कढि रतनु देवै परगासि ॥ धँनु वडभागी वडभागीआ जो आइ मिले गुर पासि ॥ २ ॥ जिना सतिगुरु पुरखु न भेटिओ से भागहीण वसि काल ॥ ओइ फिरि फिरि जोनि भवाईअहि विचि विसटा करि विकराल ॥ ओना पासि दुआसि न भिटीऐ जिन अँतरि क्रोधु चँडाल ॥ ३ ॥ सतिगुरु पुरखु अँम्रित सरु वडभागी नावहि आइ ॥ उन जनम जनम की मैलु उतरै निरमल नामु द्रिड़ाइ ॥ जन नानक उतम पदु पाइआ सतिगुर की लिव लाइ ॥ ४ ॥ २ ॥ ६६ ॥ सिरीरागु महला ४ ॥ गुण गावा गुण विथरा गुण बोली मेरी माइ ॥ गुरमुखि सजणु गुणकारीआ मिलि सजण हरि गुण गाइ ॥ हीरै हीरु मिलि बेधिआ रँगि चलूलै नाइ ॥ १ ॥ मेरे गोविँदा गुण गावा त्रिपति मन होइ ॥ अँतरि पिआस हरि नाम की गुरु तुसि मिलावै सोइ ॥ १ ॥ रहाउ ॥ मनु रँगहु वडभागीहो गुरु तुठा करे पसाउ ॥ गुरु नामु द्रिड़ाए रँग सिउ हउ सतिगुर कै बलि जाउ ॥ बिनु सतिगुर हरि नामु न लभई लख कोटी करम कमाउ ॥ २ ॥ बिनु भागा सतिगुरु ना मिलै घरि बैठिआ निकटि नित पासि ॥ अँतरि अगिआन दुखु भरमु है विचि पड़दा दूरि पईआसि ॥ बिनु सतिगुर भेटे कँचनु ना थीऐ मनमुखु लोहु बूडा बेड़ी पासि ॥ ३ ॥ सतिगुर बोहिथु हरि नाव है कितु बिधि चड़िआ जाइ ॥ सतिगुर कै भाणै जो चलै विचि बोहिथ बैठा आइ ॥ धँनु धँनु वडभागी नानका जिना सतिगुरु लए मिलाइ ॥ ४ ॥ ३ ॥ ६७ ॥
40
ūpav ȶky sḃu koė . shs siäṅp kri rhy mni korÿ rɳgu n hoė . küṙi kpti kinÿ n paėꜵ jo bïjÿ ḳavÿ soė . 3 . sḃna ŧyrï äs pɹḃu sḃ jïȧ ŧyry ŧüɳ rasi . pɹḃ ŧuđhu ḳalï ko nhï ɗri gurmuḳa no sabasi . biḳu ḃūjl dubɗy kȡi lÿ jn nank kï ȧrɗasi . 4 . 1 . 65 . sirïragu mhla 4 . namu milÿ mnu ŧɹipŧïǣ binu namÿ đɹigu jïvasu . koë gurmuḳi sjṅu jy milÿ mÿ ɗsy pɹḃu guṅŧasu . hū ŧisu vithu cū ḳɳnïǣ mÿ nam kry prgasu . 1 . myry pɹïŧma hū jïva namu điäė . binu navÿ jïvṅu na ȶïǣ myry sŧigur namu ɗɹiṙaė . 1 . rhaū . namu ȧmolku rŧnu hÿ püry sŧigur pasi . sŧigur syvÿ lgiä kȡi rŧnu ɗyvÿ prgasi . đɳnu vdḃagï vdḃagïä jo äė mily gur pasi . 2 . jina sŧiguru purḳu n ḃytiꜵ sy ḃaghïṅ vsi kal . ꜵė firi firi joni ḃvaëȧhi vici vista kri vikral . ꜵna pasi ɗuäsi n ḃitïǣ jin ȧɳŧri kɹođu cɳdal . 3 . sŧiguru purḳu ȧɳmɹiŧ sru vdḃagï navhi äė . ūn jnm jnm kï mÿlu ūŧrÿ nirml namu ɗɹiṙaė . jn nank ūŧm pɗu paėä sŧigur kï liv laė . 4 . 2 . 66 . sirïragu mhla 4 . guṅ gava guṅ viȶra guṅ bolï myrï maė . gurmuḳi sjṅu guṅkarïä mili sjṅ hri guṅ gaė . hïrÿ hïru mili byđiä rɳgi clülÿ naė . 1 . myry goviɳɗa guṅ gava ŧɹipŧi mn hoė . ȧɳŧri piäs hri nam kï guru ŧusi milavÿ soė . 1 . rhaū . mnu rɳghu vdḃagïho guru ŧuṫa kry psaū . guru namu ɗɹiṙaæ rɳg siū hū sŧigur kÿ bli jaū . binu sŧigur hri namu n lḃë lḳ kotï krm kmaū . 2 . binu ḃaga sŧiguru na milÿ ġri bÿṫiä nikti niŧ pasi . ȧɳŧri ȧgiän ɗuḳu ḃrmu hÿ vici pṙɗa ɗüri pëäsi . binu sŧigur ḃyty kɳcnu na ȶïǣ mnmuḳu lohu büda byṙï pasi . 3 . sŧigur bohiȶu hri nav hÿ kiŧu biđi cṙiä jaė . sŧigur kÿ ḃaṅÿ jo clÿ vici bohiȶ bÿṫa äė . đɳnu đɳnu vdḃagï nanka jina sŧiguru læ milaė . 4 . 3 . 67 .
 

cbnd ੨੦੦੦-੨੦੨੫ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥