੫੫
ਪਾਇ ॥ ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥ ੪ ॥ ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥ ੫ ॥ ਜਿਨੀੑ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ ਜਗੁ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥ ੬ ॥ ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥ ੭ ॥ ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥ ੮ ॥ ੩ ॥ ਸਿਰੀਰਾਗੁ ਮਹਲਾ ੧ ॥ ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥ ੧ ॥ ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥ ੧ ॥ ਰਹਾਉ ॥ ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥ ੨ ॥ ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥ ੩ ॥ ਸਚੇ ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥ ੪ ॥ ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥ ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥ ੫ ॥ ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥ ੬ ॥ ਤੂੰ ਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥ ੭ ॥ ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥ ੮ ॥ ੪ ॥ ਸਿਰੀਰਾਗੁ ਮਹਲਾ ੧ ॥ ਮਨਿ ਜੂਠੈ ਤਨਿ ਜੂਠਿ ਹੈ ਜਿਹਵਾ
५५
पाइ ॥ गुरि राखे से उबरे साचे सिउ लिव लाइ ॥ ४ ॥ हरि जीउ सबदि पछाणीऐ साचि रते गुर वाकि ॥ तितु तनि मैलु न लगई सच घरि जिसु ओताकु ॥ नदरि करे सचु पाईऐ बिनु नावै किआ साकु ॥ ५ ॥ जिनी्ह सचु पछाणिआ से सुखीए जुग चारि ॥ हउमै त्रिसना मारि कै सचु रखिआ उर धारि ॥ जगु महि लाहा एकु नामु पाईऐ गुर वीचारि ॥ ६ ॥ साचउ वखरु लादीऐ लाभु सदा सचु रासि ॥ साची दरगह बैसई भगति सची अरदासि ॥ पति सिउ लेखा निबड़ै राम नामु परगासि ॥ ७ ॥ ऊचा ऊचउ आखीऐ कहउ न देखिआ जाइ ॥ जह देखा तह एकु तूँ सतिगुरि दीआ दिखाइ ॥ जोति निरँतरि जाणीऐ नानक सहजि सुभाइ ॥ ८ ॥ ३ ॥ सिरीरागु महला १ ॥ मछुली जालु न जाणिआ सरु खारा असगाहु ॥ अति सिआणी सोहणी किउ कीतो वेसाहु ॥ कीते कारणि पाकड़ी कालु न टलै सिराहु ॥ १ ॥ भाई रे इउ सिरि जाणहु कालु ॥ जिउ मछी तिउ माणसा पवै अचिँता जालु ॥ १ ॥ रहाउ ॥ सभु जगु बाधो काल को बिनु गुर कालु अफारु ॥ सचि रते से उबरे दुबिधा छोडि विकार ॥ हउ तिन कै बलिहारणै दरि सचै सचिआर ॥ २ ॥ सीचाने जिउ पँखीआ जाली बधिक हाथि ॥ गुरि राखे से उबरे होरि फाथे चोगै साथि ॥ बिनु नावै चुणि सुटीअहि कोइ न सँगी साथि ॥ ३ ॥ सचे सचा आखीऐ सचे सचा थानु ॥ जिनी सचा मँनिआ तिन मनि सचु धिआनु ॥ मनिमुखि सूचे जाणीअहि गुरमुखि जिना गिआनु ॥ ४ ॥ सतिगुर अगै अरदासि करि साजनु देइ मिलाइ ॥ साजनि मिलिऐ सुखु पाइआ जमदूत मुए बिखु खाइ ॥ नावै अँदरि हउ वसां नाउ वसै मनि आइ ॥ ५ ॥ बाझु गुरू गुबारु है बिनु सबदै बूझ न पाइ ॥ गुरमती परगासु होइ सचि रहै लिव लाइ ॥ तिथै कालु न सँचरै जोती जोति समाइ ॥ ६ ॥ तूँ है साजनु तूँ सुजाणु तूँ आपे मेलणहारु ॥ गुर सबदी सालाहीऐ अँतु न पारावारु ॥ तिथै कालु न अपड़ै जिथै गुर का सबदु अपारु ॥ ७ ॥ हुकमी सभे ऊपजहि हुकमी कार कमाहि ॥ हुकमी कालै वसि है हुकमी साचि समाहि ॥ नानक जो तिसु भावै सो थीऐ इना जँता वसि किछु नाहि ॥ ८ ॥ ४ ॥ सिरीरागु महला १ ॥ मनि जूठै तनि जूठि है जिहवा
55
paė . guri raḳy sy ūbry sacy siū liv laė . 4 . hri jïū sbɗi pċaṅïǣ saci rŧy gur vaki . ŧiŧu ŧni mÿlu n lgë sc ġri jisu ꜵŧaku . nɗri kry scu paëǣ binu navÿ kiä saku . 5 . jinï♄ scu pċaṅiä sy suḳïæ jug cari . hūmÿ ŧɹisna mari kÿ scu rḳiä ūr đari . jgu mhi laha æku namu paëǣ gur vïcari . 6 . sacū vḳru laɗïǣ laḃu sɗa scu rasi . sacï ɗrgh bÿsë ḃgŧi scï ȧrɗasi . pŧi siū lyḳa nibṙÿ ram namu prgasi . 7 . ŭca ŭcū äḳïǣ khū n ɗyḳiä jaė . jh ɗyḳa ŧh æku ŧüɳ sŧiguri ɗïä ɗiḳaė . joŧi nirɳŧri jaṅïǣ nank shji suḃaė . 8 . 3 . sirïragu mhla 1 . mċulï jalu n jaṅiä sru ḳara ȧsgahu . ȧŧi siäṅï sohṅï kiū kïŧo vysahu . kïŧy karṅi pakṙï kalu n tlÿ sirahu . 1 . ḃaë ry ėū siri jaṅhu kalu . jiū mċï ŧiū maṅsa pvÿ ȧciɳŧa jalu . 1 . rhaū . sḃu jgu bađo kal ko binu gur kalu ȧfaru . sci rŧy sy ūbry ɗubiđa ċodi vikar . hū ŧin kÿ bliharṅÿ ɗri scÿ sciär . 2 . sïcany jiū pɳḳïä jalï bđik haȶi . guri raḳy sy ūbry hori faȶy cogÿ saȶi . binu navÿ cuṅi sutïȧhi koė n sɳgï saȶi . 3 . scy sca äḳïǣ scy sca ȶanu . jinï sca mɳniä ŧin mni scu điänu . mnimuḳi sücy jaṅïȧhi gurmuḳi jina giänu . 4 . sŧigur ȧgÿ ȧrɗasi kri sajnu ɗyė milaė . sajni miliǣ suḳu paėä jmɗüŧ muæ biḳu ḳaė . navÿ ȧɳɗri hū vsaɲ naū vsÿ mni äė . 5 . baʝu gurü gubaru hÿ binu sbɗÿ büʝ n paė . gurmŧï prgasu hoė sci rhÿ liv laė . ŧiȶÿ kalu n sɳcrÿ joŧï joŧi smaė . 6 . ŧüɳ hÿ sajnu ŧüɳ sujaṅu ŧüɳ äpy mylṅharu . gur sbɗï salahïǣ ȧɳŧu n paravaru . ŧiȶÿ kalu n ȧpṙÿ jiȶÿ gur ka sbɗu ȧparu . 7 . hukmï sḃy ŭpjhi hukmï kar kmahi . hukmï kalÿ vsi hÿ hukmï saci smahi . nank jo ŧisu ḃavÿ so ȶïǣ ėna jɳŧa vsi kiċu nahi . 8 . 4 . sirïragu mhla 1 . mni jüṫÿ ŧni jüṫi hÿ jihva
 

cbnd ੨੦੦੦-੨੦੨੫ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥