੮੩
ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਕੀ ਵਾਰ ਮਹਲਾ ੪ ਸਲੋਕਾ ਨਾਲਿ ॥
ਸਲੋਕ ਮਃ ੩ ॥ ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥ ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥ ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥ ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥ ੧ ॥ ਮਃ ੩ ॥ ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥ ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥ ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥ ੨ ॥ ਪਉੜੀ ॥ ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥ ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥ ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥ ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥ ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥ ੧ ॥ ਸਲੋਕ ਮਃ ੧ ॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥ ੧ ॥ ਮਃ ੧ ॥ ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥ ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥ ੨ ॥ ਪਉੜੀ ॥ ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥ ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ ॥ ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥ ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥ ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥ ੨ ॥ ਸਲੋਕ ਮਃ ੧ ॥ ਫਕੜ ਜਾਤੀ ਫਕੜ ਨਾਉ ॥ ਸਭਨਾ ਜੀਆ ਇਕਾ ਛਾਉ ॥ ਆਪਹੁ ਜੇ ਕੋ ਭਲਾ ਕਹਾਏ ॥ ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥ ੧ ॥ ਮਃ ੨ ॥ ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥ ਧ੍ਰਿਗੁ ਜੀਵਣ ਸੰਸਾਰਿ ਤਾ ਕੈ ਪਾਛੈ ਜੀਵਣਾ ॥ ੨ ॥ ਪਉੜੀ ॥ ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥ ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥ ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥ ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥ ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥ ੩ ॥ ਸਲੋਕ ਮਃ ੧ ॥
८३
ੴ सतिगुर प्रसादि ॥ सिरीरागु की वार महला ४ सलोका नालि ॥
सलोक मः ३ ॥ रागा विचि स्रीरागु है जे सचि धरे पिआरु ॥ सदा हरि सचु मनि वसै निहचल मति अपारु ॥ रतनु अमोलकु पाइआ गुर का सबदु बीचारु ॥ जिहवा सची मनु सचा सचा सरीर अकारु ॥ नानक सचै सतिगुरि सेविऐ सदा सचु वापारु ॥ १ ॥ मः ३ ॥ होरु बिरहा सभ धातु है जब लगु साहिब प्रीति न होइ ॥ इहु मनु माइआ मोहिआ वेखणु सुनणु न होइ ॥ सह देखे बिनु प्रीति न ऊपजै अँधा किआ करेइ ॥ नानक जिनि अखी लीतीआ सोई सचा देइ ॥ २ ॥ पउड़ी ॥ हरि इको करता इकु इको दीबाणु हरि ॥ हरि इकसै दा है अमरु इको हरि चिति धरि ॥ हरि तिसु बिनु कोई नाहि डरु भ्रमु भउ दूरि करि ॥ हरि तिसै नो सालाहि जि तुधु रखै बाहरि घरि ॥ हरि जिस नो होइ दइआलु सो हरि जपि भउ बिखमु तरि ॥ १ ॥ सलोक मः १ ॥ दाती साहिब सँदीआ किआ चलै तिसु नालि ॥ इक जागँदे ना लहँनि इकना सुतिआ देइ उठालि ॥ १ ॥ मः १ ॥ सिदकु सबूरी सादिका सबरु तोसा मलाइकां ॥ दीदारु पूरे पाइसा थाउ नाही खाइका ॥ २ ॥ पउड़ी ॥ सभ आपे तुधु उपाइ कै आपि कारै लाई ॥ तूँ आपे वेखि विगसदा आपणी वडिआई ॥ हरि तुधहु बाहरि किछु नाही तूँ सचा साई ॥ तूँ आपे आपि वरतदा सभनी ही थाई ॥ हरि तिसै धिआवहु सँत जनहु जो लए छडाई ॥ २ ॥ सलोक मः १ ॥ फकड़ जाती फकड़ नाउ ॥ सभना जीआ इका छाउ ॥ आपहु जे को भला कहाए ॥ नानक ता परु जापै जा पति लेखै पाए ॥ १ ॥ मः २ ॥ जिसु पिआरे सिउ नेहु तिसु आगै मरि चलीऐ ॥ ध्रिगु जीवण सँसारि ता कै पाछै जीवणा ॥ २ ॥ पउड़ी ॥ तुधु आपे धरती साजीऐ चँदु सूरजु दुइ दीवे ॥ दस चारि हट तुधु साजिआ वापारु करीवे ॥ इकना नो हरि लाभु देइ जो गुरमुखि थीवे ॥ तिन जमकालु न विआपई जिन सचु अँम्रितु पीवे ॥ ओइ आपि छुटे परवार सिउ तिन पिछै सभु जगतु छुटीवे ॥ ३ ॥ सलोक मः १ ॥
83
ੴ sŧigur pɹsaɗi . sirïragu kï var mhla 4 sloka nali .
slok m: 3 . raga vici sɹïragu hÿ jy sci đry piäru . sɗa hri scu mni vsÿ nihcl mŧi ȧparu . rŧnu ȧmolku paėä gur ka sbɗu bïcaru . jihva scï mnu sca sca srïr ȧkaru . nank scÿ sŧiguri syviǣ sɗa scu vaparu . 1 . m: 3 . horu birha sḃ đaŧu hÿ jb lgu sahib pɹïŧi n hoė . ėhu mnu maėä mohiä vyḳṅu sunṅu n hoė . sh ɗyḳy binu pɹïŧi n ŭpjÿ ȧɳđa kiä kryė . nank jini ȧḳï lïŧïä soë sca ɗyė . 2 . pūṙï . hri ėko krŧa ėku ėko ɗïbaṅu hri . hri ėksÿ ɗa hÿ ȧmru ėko hri ciŧi đri . hri ŧisu binu koë nahi dru ḃɹmu ḃū ɗüri kri . hri ŧisÿ no salahi ji ŧuđu rḳÿ bahri ġri . hri jis no hoė ɗėälu so hri jpi ḃū biḳmu ŧri . 1 . slok m: 1 . ɗaŧï sahib sɳɗïä kiä clÿ ŧisu nali . ėk jagɳɗy na lhɳni ėkna suŧiä ɗyė ūṫali . 1 . m: 1 . siɗku sbürï saɗika sbru ŧosa mlaėkaɲ . ɗïɗaru püry paėsa ȶaū nahï ḳaėka . 2 . pūṙï . sḃ äpy ŧuđu ūpaė kÿ äpi karÿ laë . ŧüɳ äpy vyḳi vigsɗa äpṅï vdiäë . hri ŧuđhu bahri kiċu nahï ŧüɳ sca saë . ŧüɳ äpy äpi vrŧɗa sḃnï hï ȶaë . hri ŧisÿ điävhu sɳŧ jnhu jo læ ċdaë . 2 . slok m: 1 . fkṙ jaŧï fkṙ naū . sḃna jïä ėka ċaū . äphu jy ko ḃla khaæ . nank ŧa pru japÿ ja pŧi lyḳÿ paæ . 1 . m: 2 . jisu piäry siū nyhu ŧisu ägÿ mri clïǣ . đɹigu jïvṅ sɳsari ŧa kÿ paċÿ jïvṅa . 2 . pūṙï . ŧuđu äpy đrŧï sajïǣ cɳɗu sürju ɗuė ɗïvy . ɗs cari ht ŧuđu sajiä vaparu krïvy . ėkna no hri laḃu ɗyė jo gurmuḳi ȶïvy . ŧin jmkalu n viäpë jin scu ȧɳmɹiŧu pïvy . ꜵė äpi ċuty prvar siū ŧin piċÿ sḃu jgŧu ċutïvy . 3 . slok m: 1 .
 

cbnd ੨੦੦੦-੨੦੨੫ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥